ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਜੇਕਰ ਤੁਸੀਂ ਵੀ ਪੰਜਾਬੀ ਵਿੱਚ ਲਿਖਦੇ ਹੋ ਤੇ ਪੰਜਾਬੀ ਸਾਹਿਤ ਖ਼ਜ਼ਾਨੇ 'ਯੋਗਦਾਨ ਚਾਹੁੰਦੇ ਹੋ ਤਾਂ ਸਾਨੂੰ haikusyd@gmail .com 'ਤੇ ਈ -ਮੇਲ ਕਰ ਸਕਦੇ ਹੋ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

29 Jun 2012

ਅੱਜ ਦੀ ਸੋਹਣੀ

                                                                                                                                                                                                   
   
ਜਨਮੇਜਾ ਸਿੰਘ ਜੌਹਲ
(ਲੁਧਿਆਣਾ-ਪੰਜਾਬ)

ਨੋਟ : ਇਹ ਪੋਸਟ ਹੁਣ ਤਲ 17 ਵਾਰ ਖੋਲ੍ਹ ਕੇ ਵੇਖੀ ਗਈ। 

5 comments:

  1. जनमेजा सिंह जोहल जी का हाइगा सोहणी की चिन्ता को कम से कम शब्दों में रूपायिय करने में सक्षम है । बहुत सारी बधाइयाँ जोहल जी को और बहन हरदीप को भी !

    ReplyDelete
  2. ਖੂਬਸੁਰਤ ਰਚਨਾਂ।

    ਭੂਪਿੰਦਰ।

    ReplyDelete
  3. ਜਨਮੇਜਾ ਸਿੰਘ ਜੋਹਲ ਜੀ ਦਾ ਹਾਇਕੁ ਬੜਾ ਅਛਾ ਲੱਗਾ. ਉਮੀਦ ਕਰਦੀ ਹਾਂ ਕੇ ਓਹਨਾ ਦੇ ਹੋਰ ਹਾਇਕੁ ਵੀ ਪੜ੍ਹਨ ਨੂ ਮਿਲਣਗੇ.

    ReplyDelete
  4. ਆਧੁਨਿਕ ਪਿਆਰ 'ਤੇ ਇਕ ਬਹੁਤ ਵੱਡਾ ਵਿਅੰਗ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ