ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

3 Jan 2013

2013-ਨਵਾਂ ਸਾਲ



ਵਰਿੰਦਰਜੀਤ ਸਿੰਘ ਬਰਾੜ
(ਬਰਨਾਲ਼ਾ)

4 comments:

  1. ਬੀਤਦੀ ਗਈ
    ਜਸ਼ਨਾਂ ਵਾਲ਼ੀ ਰਾਤ
    ਚੜ੍ਹਿਆ ਸਾਲ

    ਬਹੁਤ ਵਧੀਆ ਹਾਇਕੁ ਨਾਲ਼ ਨਵੇਂ ਸਾਲ ਦਾ ਸੁਆਗਤ !

    ReplyDelete
  2. ਵਧੀਆ ਹਾਇਕੁ ਦੀ ਹਾਇਗਾ ਰਾਹੀਂ ਸੋਹਣੀ ਪੇਸ਼ਕਾਰੀ!
    ਨਵਾਂ ਸਾਲ ਮੁਬਾਰਕ !

    ReplyDelete
  3. ਬਹੁਤ ਵਧੀਆ ਹਾਇਕੁ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ