ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

11 Apr 2013

ਸੁਪਨੇ ਦੇਖ



ਬਾਪੂ ਝਿੜਕੇ 
ਬੱਚਾ ਖਿੜਖਿੜਾਵੇ
ਵੇਖ ਮਾਂ ਪਰੇਸ਼ਾਨ  
ਸੁਪਨੇ ਦੇਖ
ਨਾਲੇ ਅੱਖਾਂ 'ਚ ਸਾਂਭ
ਲੱਭਣ ਤੁਰ ਪਿਆ। 


ਡਾ. ਸ਼ਿਆਮ ਸੁੰਦਰ ਦੀਪਤੀ
( ਅੰਮ੍ਰਿਤਸਰ) 

2 comments:

  1. ਬਹੁਤ ਸੁੰਦਰ ਅਤੇ ਉਚ ਪੱਧਰ ਦੀ ਸੋਚ ਹੈ ।

    ReplyDelete
  2. ਬਾਪੂ ਝਿੜਕੇ
    ਬੱਚਾ ਖਿੜਖਿੜਾਵੇ
    ਮਾਂ ਪਰੇਸ਼ਾਨ
    ਸੱਚੀਂ ਇਓਂ ਹੀ ਤਾਂ ਹੁੰਦਾ ਹੈ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ