ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।
ਪੰਜਾਬ ਦੀ ਅਜੋਕੀ ਰਾਜਨੀਤੀ 'ਤੇ ਕਰਾਰੀ ਚੋਟ ਕਰਦਿਆਂ ਸੱਚ ਨੂੰ ਸਾਹਮਣੇ ਲਿਆਉਣ ਦੀ ਕਾਮਯਾਬ ਕੋਸ਼ਿਸ਼ ਹੈ।
ReplyDeleteਅੱਜ ਦੇ ਲੀਡਰਾਂ ਦੀ ਅਸਲੀ ਤਸਵੀਰ ਪੇਸ਼ ਕੀਤੀ ਗਈ ਹੈ ਇਸ ਚੋਕੇ ਰਾਹੀਂ।
ReplyDeleteਸ਼ੁਰੂ ਤੋਂ ਲੈ ਕੇ ਅਖੀਰ ਤੱਕ ਚੋਕੇ ਦੀ ਰਵਾਨਗੀ ਪਾਠਕ ਨੂੰ ਨਾਲ਼ ਲਈ ਤੁਰਦੀ ਹੈ।
ਵਧੀਆ ਪੇਸ਼ਕਾਰੀ ਲਈ ਵਧਾਈ !
ਬੜੀ ਵਧੀਆ ਅਤੇ ਦਲੇਰੀ ਵਾਲੀ ਰਚਨਾ ਹੈ ।
ReplyDeleteਚੋਕਾ ਪਸੰਦ ਕਰਨ ਤੇ ਹੌਸਲਾ ਅਫ਼ਜ਼ਾਈ ਲਈ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ReplyDelete