ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

23 Aug 2013

ਸੁਬਕ ਬੁੱਲਾ

1.
ਬੈਠੀ ਤਿੱਤਲੀ
ਕ਼ਰੀਬ ਫੁੱਲ ਗਿਆ -
ਸੁਬਕ ਬੁੱਲਾ 

2.
ਗ੍ਰਹਿਣ ਮੁੱਕਾ -
 ਪਹੁੰਚੀ ਤਿੱਤਲੀ
ਖਿੜਿਆ ਫੁੱਲ

3.
ਬੱਦਲਵਾਈ -
ਮੋਤੀਏ ਫੁੱਲਾਂ ਸੰਗ
ਖੁੱਲਾ ਆਕਾਸ਼ 

ਦਲਵੀਰ ਗਿੱਲ 
(ਕਨੇਡਾ)
(ਨੋਟ: ਇਹ ਪੋਸਟ ਹੁਣ ਤੱਕ 10 ਵਾਰ ਖੋਲ੍ਹ ਕੇ ਪੜ੍ਹੀ ਗਈ ਹੈ)

3 comments:

  1. ਬਹੁਤ-ਬਹੁਤ ਧੰਨਵਾਦ ਜੀ, ਡਾ. ਸੰਧੂ ਸਾਹਿਬਾ :D

    ReplyDelete
  2. beautiful writing

    ReplyDelete
  3. ਕੁਦਰਤ ਨੂੰ ਬਹੁਤ ਹੀ ਨੇੜੇ ਹੋ ਤੱਕਿਆ ਤੇ ਹਾਇਕੁ-ਕਾਵਿ 'ਚ ਪਰੋ ਕੇ ਸਾਡੇ ਨਾਲ਼ ਸਾਂਝਾ ਕਰਨ ਲਈ ਬਹੁਤ-ਬਹੁਤ ਸ਼ੁਕਰੀਆ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ