ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

9 Aug 2013

ਬਹਾਰ


ਬਿਨ ਮੀਂਹ ਤੋਂ
ਵਗਣ ਪਰਨਾਲੇ
ਬਹਾਰ ਆਈ ।

ਦਲਵੀਰ ਗਿੱਲ
(ਕਨੇਡਾ)
(ਨੋਟ: ਇਹ ਪੋਸਟ ਹੁਣ ਤੱਕ 48 ਵਾਰ ਖੋਲ੍ਹ ਕੇ ਪੜ੍ਹੀ ਗਈ)

4 comments:

  1. Thanks for including this haiga. :D

    ReplyDelete
  2. ਗੱਲ ਠੀਕ ਕਹੀ ਹੈ ।ਸੋਹਣੀ ਰਚਨਾ ਹੈ ।

    ReplyDelete
  3. ਠੰਢੇ ਮੁਲਕਾਂ 'ਚ ਆਈ ਬਹਾਰ ਦਾ ਅਨੋਖਾ ਜ਼ਿਕਰ ਪੜ੍ਹ ਕੇ ਵਧੀਆ ਲੱਗਾ।

    ReplyDelete
  4. ਵਿਲੱਖਣ ਅੰਦਾਜ਼ 'ਚ ਆਈ ਬਹਾਰ ਦਾ ਜ਼ਿਕਰ !

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ