ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

1 Oct 2014

ਧੁੱਪੇ ਨਿਆਣਾ

1.

ਮੈਲੇ ਕੱਪੜੇ
ਰੋੜੀ ਕੁੱਟੇ ਰਾਹ 'ਤੇ
ਧੁੱਪੇ  ਨਿਆਣਾ।





2.
ਦਿਹਾੜੀਦਾਰ 
ਉਸਾਰੇ ਇਮਾਰਤਾਂ
ਮਿਲੀ ਨਾ ਛੱਤ।



ਜਗਦੀਸ਼ ਰਾਏ ਕੁਲਰੀਆਂ
ਬਰੇਟਾ (ਮਾਨਸਾ)।

ਨੋਟ: ਇਹ ਪੋਸਟ ਹੁਣ ਤੱਕ 29 ਵਾਰ ਖੋਲ੍ਹ ਕੇ ਵੇਖੀ ਗਈ। 

6 comments:

  1. ਖੂਬਸੂਰਤ ਹਾਇਕੁ ਵੀਰ ਜੀ।

    ReplyDelete
  2. ਗਰੀਬੀ ਦੀ ਕੌੜੀ ਸਚਾਈ ਪੇਸ਼ ਕਰਨ ਲਈ ਵਧਾਈ ਦੇ ਪਾਤਰ ਹੋ।

    ReplyDelete
  3. Dhanwad veer Varinderjit ji & Madam Devinder Kaur jieo.....

    ReplyDelete
  4. ਬਹੁਤ ਸਾਰਥਿਕ ਰਚਨਾ ਹੈ ।



    ReplyDelete
  5. Very nice Jagdish g

    ReplyDelete
  6. ਹਕੀਕਤ ਦਾ ਬਿਆਨ । ਸੁੰਦਰ ਲਿਖਤ ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ