ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

3 Jun 2015

ਸ਼ਾਮਾਂ ਢਲੀਆਂ

1.

ਕੁੱਤੇ ਭੌਂਕਦੇ 
ਗਊਆਂ ਦਾ ਇੱਜੜ 
ਗਲੀ 'ਚੋਂ ਲੰਘੇ। 


2.
ਸ਼ਾਮਾਂ ਢਲੀਆਂ 
ਇੱਜੜਾਂ ਦੇ ਇੱਜੜ 
ਘਰਾਂ ਨੂੰ ਮੁੜੇ। 

ਜਰਨੈਲ ਸਿੰਘ ਭੁੱਲਰ 
(ਮੁਕਤਸਰ) 

ਨੋਟ: ਇਹ ਪੋਸਟ ਹੁਣ ਤੱਕ 44 ਵਾਰ ਪੜ੍ਹੀ ਗਈ।

2 comments:

  1. ਪੇਡੂੰ ਜੀਵਨ ਦੀ ਝਾਤ

    ReplyDelete

  2. ਸ਼ਾਮਾ ਢਲੀਆਂ
    ਸ਼ਾਮ ਵੇਲੇ ਦੀ ਖੂਬਸੂਰਤ ਲਿਖਤ ਵਧਾਈ।
    ਦਿਨ ਭਰ ਦੀ ਦੋੜ ਧੁਪ ਤੋਂ ਬਾਦ ਸਬ ਨੂ ਘਰ ਮੁੜਨਾ ਇਕ ਸਕੂਨ ਦਿੰਦਾ ਹੈ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ