ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

29 Jul 2015

ਚਿੱਟਾ ਗੁਲਾਬ

ਡਾ. ਹਰਦੀਪ ਕੌਰ ਸੰਧੂ 
ਨੋਟ: ਇਹ ਪੋਸਟ ਹੁਣ ਤੱਕ 20 ਵਾਰ ਪੜ੍ਹੀ ਗਈ।

3 comments:

  1. ਬਹੁਤ ਸੁੰਦਰ ਲੱਗਾ ਮਹਿਕਿਆ ਚਿੱਟਾ ਗੁਲਾਬ ਅਤੇ ਹਾਇਗਾ। ਵਧਾਈ। ਹਾਇਗਾ ਨਾਲ ਹਾਇਕੁ ਲੋਕ ਖਿੜਿਆ ਖਿੜਿਆ ਲਗਦਾ ਆ।
    ਹਾਇਗਾ ਡਾਲਦੇ ਰਹਿਆ ਕਰੋ।

    ਬਹੁਤ ਸੁੰਦਰ ਲੱਗਾ ਮਹਿਕਿਆਚਿੱਟਾ ਗੁਲਾਬ ਅਤੇ ਹਾਇਗਾ। ਵਧਾਈ। ਹਾਇਗਾ ਨਾਲ ਹਾਇਕੁ ਲੋਕ ਖਿੜਿਆ ਖਿੜਿਆ ਲਗਦਾ ਆ।
    ਹਾਇਗਾ ਡਾਲਦੇ ਰਹਿਆ ਕਰੋ।




    ReplyDelete
  2. beautiful creation

    ReplyDelete
  3. Sohna phul gulab da.

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ