ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

10 Sept 2015

ਭਾਦੋਂ ਦੀ ਰੁੱਤ

1.
ਭਾਦੋਂ ਦੀ ਰੁੱਤ 
ਤਿੜਕਦੀ ਧਰਤੀ 
ਤਿੱਖੜ ਧੁੱਪ। 
2.
ਹਾੜ ਤਪਦਾ 
ਸਾਵਣ ਸੁਹਾਵਣਾ 
ਭਾਦੋਂ ਨਰਕ। 


ਬੁੱਧ ਸਿੰਘ ਚਿੱਤਰਕਾਰ 
ਪਿੰਡ :ਨਡਾਲੋਂ 
ਹੁਸ਼ਿਆਰਪੁਰ 
ਨੋਟ: ਇਹ ਪੋਸਟ ਹੁਣ ਤੱਕ 169 ਵਾਰ ਪੜ੍ਹੀ ਗਈ।

2 comments:

  1. ਰੁੱਤ ਤੇ ਮੌਸਮ ਦਾ ਵਰਨਣ

    ReplyDelete
  2. ਅਜ ਦੇ ਆਦਮੀ ਨੂੰ ਕਿੱਥੋਂ ਰੁੱਤਾਂ ਯਾਦ ਨੇ , ਕਿਹੜੀ ਰੁੱਤ ਕਦੋਂ ਆਈ ਕੱਦੋਂ ਗਈ , ਸਭ ਭੁਲ ਗਏ।
    ਚਲੋ ਸਾਵਨ ਭਾਦੋਂ ਕੀ ਹੁੰਦਾ ਹੈ , ਕੁਝ ਤਾਂ ਯਾਦ ਕਰਾਇਆ ।

    ReplyDelete

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ