" ਕਿੰਨੀ - ਕੁ ਪੀੜ ਹੋ ਰਹੀ ਏ ? " ਜੀਤੋ ਦੇ ਪਤੀ ਨੇ ਪੁੱਛਿਆ |
" ਪ੍ਸੂਤ ਪੀੜਾ ਤੋਂ ਵੀ ਵੱਧ "
ਜੀਤੋ ਹਾਉਕਾ ਲੈ ਕੇ ਬੋਲੀ |
ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।
This comment has been removed by the author.
ReplyDelete