ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

ਮਿੰਨੀ ਹੁਲਾਰਾ

ਪੰਜਾਬੀ ਮਿੰਨੀ ਕਹਾਣੀ ਦੇ ਤਿਮਾਹੀ ਰਸਾਲੇ 'ਮਿੰਨੀ' ਨੇ ਹਾਇਕੁ-ਲੋਕ ਦੀ ਪੀਂਘ ਨੂੰ ਹੁਲਾਰਾ ਦਿੱਤਾ। ਅਕਤੂਬਰ-ਦਸੰਬਰ  2012 ਦੇ ਅੰਕ 97 ਦਾ ਇੱਕ ਪੰਨਾ ਹਾਇਕੁ-ਲੋਕ ਦੇ ਨਾਂ ਕਰਕੇ ਏਸ ਨੂੰ ਪੰਜਾਬੀ ਪਾਠਕਾਂ ਤੱਕ ਪਹੁੰਚਾਉਣ ਲਈ । ਹਾਇਕੁ-ਲੋਕ ਡਾ. ਸ਼ਿਆਮ ਸੁੰਦਰ ਦੀਪਤੀ, ਸ਼ਿਆਮ ਸੁੰਦਰ ਅਗਰਵਾਲ, ਬਿਕਰਮਜੀਤ ਨੂਰ ਤੇ ਡਾ. ਅਨੂਪ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ। 
ਮਿੰਨੀ-97 
ਅਕਤੂਬਰ-ਦਸੰਬਰ 
(2012) 

ਧੰਨਵਾਦ 
ਸਫ਼ਰ ਸਾਂਝ 

ਇਹ ਪੰਨਾ 182 ਵਾਰ ਵੇਖਿਆ ਗਿਆ । 


No comments:

Post a Comment

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ