ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

4 Jun 2018

ਦਮ (ਮਿੰਨੀ ਕਹਾਣੀ ) ਡਾ. ਹਰਦੀਪ ਕੌਰ ਸੰਧੂ

Image result for fist of woman"ਪਾਪਾ ਦੇਖੋ ਕਿੰਨੀ ਸੋਹਣੀ ਫ਼ੋਟੋ ਹੈ ਸਾਡੀ। ਮੈਂ ਤੇ ਵੀਰ ਕਿੰਨੇ ਖੁਸ਼ ਨਜ਼ਰ ਆ ਰਹੇ ਹਾਂ। "
"ਧੀਏ ਇਹ ਸਾਂਝ ਉਮਰ ਭਰ ਇਓਂ ਹੀ ਬਣਾਈ ਰੱਖੀਂ ਤੂੰ ਆਪਣੇ ਵੀਰ ਨਾਲ।"
" ਤੁਹਾਡੀ ਮਰਜ਼ੀ ਸਾਹਵੇਂ ਮਾਂ ਦੀਆਂ ਅਜਿਹੀਆਂ ਕਈ ਨਿੱਕੀਆਂ ਨਿੱਕੀਆਂ ਖਾਹਿਸ਼ਾਂ ਖੁਦ ਬ ਖੁਦ ਸਹਿਜੇ ਹੀ ਦਮ ਤੋੜ ਗਈਆਂ । ਪਰ ਮੈਂ ਹਰ ਹੀਲੇ ਆਪਣੇ ਵਜੂਦ ਤੇ ਸਵੈ ਇੱਛਾ ਨੂੰ ਹਮੇਸ਼ਾਂ ਜਿਉਂਦਾ ਰੱਖਾਂਗੀ।"



* ਮਿੰਨੀ ਕਹਾਣੀ ਸੰਗ੍ਰਹਿ ਵਿੱਚੋਂ 

No comments:

Post a Comment

ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ