
ਸੰਚਾਲਕ ਦੇ ਨਿਰਲੱਜ ਹਾਸੇ 'ਚ ਘੁਲ਼ੀ ਬਦ-ਇਖ਼ਲਾਕੀ ਕਿਸੇ ਗਰੀਬ ਦੀ ਮਾਈ ਦੀ ਮਾਈ ਦੀ ਮਾਈ ਦਾ ਮਜ਼ਾਕ ਉਡਾ ਰਹੀ ਸੀ।
* ਮਿੰਨੀ ਕਹਾਣੀ ਸੰਗ੍ਰਹਿ ਵਿੱਚੋਂ
ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।
No comments:
Post a Comment
ਤੁਹਾਡੇ ਸਾਰਥਕ ਵਿਚਾਰਾਂ ਦੀ ਉਡੀਕ ਰਹੇਗੀ