ਔਨਲਾਈਨ ਪੰਜਾਬੀ ਰਸਾਲੇ 'ਸਫ਼ਰਸਾਂਝ ' 'ਤੇ ਆਪ ਦਾ ਹਾਰਦਿਕ ਸੁਆਗਤ ਹੈ।ਇਸ ਸਾਈਟ ਦਾ ਮਕਸਦ ਪੰਜਾਬੀ ਸਾਹਿਤ ਦੀ ਝੋਲ਼ੀ ਮਿਆਰੀ ਲਿਖਤਾਂ ਪਾਉਣਾ ਹੈ। ਸਾਹਿਤ ਦੀ ਕਿਸੇ ਵੀ ਵਿਧਾ (ਹਾਇਕੁ,ਤਾਂਕਾ, ਸੇਦੋਕਾ, ਹਾਇਬਨ ਜਾਂ ਚੌਵਰਗਾ) ਦਾ ਹਰ ਸਮੇਂ ਸਵਾਗਤ ਹੋਵੇਗਾ।ਤੁਹਾਡੀਆਂ ਲਿਖਤੀ ਪੈੜਾਂ ਨੂੰ ਸ਼ਾਮਿਲ ਕਰਕੇ ਸਾਨੂੰ ਖੁਸ਼ੀ ਹੋਵੇਗੀ।

'ਸਫ਼ਰਸਾਂਝ' ਪੰਜਾਬੀ ਸਾਹਿਤ ਦੇ ਵਿਕਾਸ ਤੇ ਪ੍ਰਸਾਰ ਲਈ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਦੀ ਘੜੀ ਇਹ 51 ਦੇਸ਼ਾਂ ਤੱਕ ਅੱਪੜ ਚੁੱਕਾ ਹੈ ਤੇ ਰੋਜ਼ਾਨਾ ਤਕਰੀਬਨ 50 ਤੋਂ ਵੱਧ ਵਾਰ ਖੋਲ੍ਹ ਕੇ ਪੜ੍ਹਿਆ ਜਾਂਦਾ ਹੈ। ਕਦੇ-ਕਦੇ ਇਹ ਅੰਕੜਾ 200 ਨੂੰ ਵੀ ਟੱਪ ਚੁੱਕਿਆ ਹੈ। ਆਪ ਜੀ ਦੇ ਨਿੱਘੇ ਹੁੰਗਾਰੇ ਦੀ ਆਸ ਰਹੇਗੀ।

ਹੁੰਗਾਰਾ ਭਰਨ ਵਾਲ਼ੇ

Showing posts with label ਸੁਖਵਿੰਦਰ ਕੌਰ. Show all posts
Showing posts with label ਸੁਖਵਿੰਦਰ ਕੌਰ. Show all posts

16 Dec 2017

ਯਾਦਾਂ

ਦਿਲ ਦੇ ਵਿਹੜੇ ਲੈ ਕੇ ਬੈਠੀ ਯਾਦਾਂ ਦੀ ਫੁਲਕਾਰੀ
ਫੁੱਲ ਕੋਈ ਮੈਥੋਂ ਕੱਢ ਨਾ ਹੋਇਆ ਤੇ ਮੇਰੀ ਉਮਰ ਬੀਤ ਗਈ ਸਾਰੀ
ਸੁਖਵਿੰਦਰ ਕੌਰ
ਸੇਖਾਕਲਾਂ

link